Text copied!
Bibles in Panjabi

ਕਹਾਉਤਾਂ 30:21-23 in Panjabi

Help us?

ਕਹਾਉਤਾਂ 30:21-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22 ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23 ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ