22ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,