Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:22-26

Help us?
Click on verse(s) to share them!
22ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:22-26ਕਹਾਉਤਾਂ 30:22-26