Text copied!
Bibles in Panjabi

ਕਹਾਉਤਾਂ 30:22-27 in Panjabi

Help us?

ਕਹਾਉਤਾਂ 30:22-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23 ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24 ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25 ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26 ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27 ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ