Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 30

ਕਹਾਉਤਾਂ 30:25-29

Help us?
Click on verse(s) to share them!
25ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,

Read ਕਹਾਉਤਾਂ 30ਕਹਾਉਤਾਂ 30
Compare ਕਹਾਉਤਾਂ 30:25-29ਕਹਾਉਤਾਂ 30:25-29