Text copied!
Bibles in Panjabi

ਕਹਾਉਤਾਂ 30:28-31 in Panjabi

Help us?

ਕਹਾਉਤਾਂ 30:28-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29 ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30 ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
31 ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ