Text copied!
Bibles in Panjabi

ਕਹਾਉਤਾਂ 30:3-5 in Panjabi

Help us?

ਕਹਾਉਤਾਂ 30:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4 ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
ਕਹਾਉਤਾਂ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ