Text copied!
Bibles in Panjabi

ਕਹਾਉਤਾਂ 31:1-7 in Panjabi

Help us?

ਕਹਾਉਤਾਂ 31:1-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,
2 ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ
3 ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!
4 ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ
5 ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।
6 ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,
7 ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ