Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 31

ਕਹਾਉਤਾਂ 31:14-16

Help us?
Click on verse(s) to share them!
14ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।

Read ਕਹਾਉਤਾਂ 31ਕਹਾਉਤਾਂ 31
Compare ਕਹਾਉਤਾਂ 31:14-16ਕਹਾਉਤਾਂ 31:14-16