Text copied!
Bibles in Panjabi

ਕਹਾਉਤਾਂ 31:14-16 in Panjabi

Help us?

ਕਹਾਉਤਾਂ 31:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ