Text copied!
Bibles in Panjabi

ਕਹਾਉਤਾਂ 31:20-23 in Panjabi

Help us?

ਕਹਾਉਤਾਂ 31:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23 ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ