Text copied!
Bibles in Panjabi

ਕਹਾਉਤਾਂ 31:21-24 in Panjabi

Help us?

ਕਹਾਉਤਾਂ 31:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22 ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23 ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।
24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
ਕਹਾਉਤਾਂ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ