Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 31

ਕਹਾਉਤਾਂ 31:24-27

Help us?
Click on verse(s) to share them!
24ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
25ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
27ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।

Read ਕਹਾਉਤਾਂ 31ਕਹਾਉਤਾਂ 31
Compare ਕਹਾਉਤਾਂ 31:24-27ਕਹਾਉਤਾਂ 31:24-27