Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 31

ਕਹਾਉਤਾਂ 31:29-31

Help us?
Click on verse(s) to share them!
29ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
31ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!

Read ਕਹਾਉਤਾਂ 31ਕਹਾਉਤਾਂ 31
Compare ਕਹਾਉਤਾਂ 31:29-31ਕਹਾਉਤਾਂ 31:29-31