29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
30 ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
31 ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!