11 ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
12 ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
13 ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,