Text copied!
Bibles in Panjabi

ਕਹਾਉਤਾਂ 3:13-15 in Panjabi

Help us?

ਕਹਾਉਤਾਂ 3:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,
14 ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।
15 ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ