Text copied!
Bibles in Panjabi

ਕਹਾਉਤਾਂ 3:15-19 in Panjabi

Help us?

ਕਹਾਉਤਾਂ 3:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।
16 ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।
17 ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।
18 ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।
19 ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ