Text copied!
Bibles in Panjabi

ਕਹਾਉਤਾਂ 3:21-24 in Panjabi

Help us?

ਕਹਾਉਤਾਂ 3:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।
22 ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।
23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ