Text copied!
Bibles in Panjabi

ਕਹਾਉਤਾਂ 3:23-28 in Panjabi

Help us?

ਕਹਾਉਤਾਂ 3:23-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।
24 ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।
25 ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ