Text copied!
Bibles in Panjabi

ਕਹਾਉਤਾਂ 3:26-31 in Panjabi

Help us?

ਕਹਾਉਤਾਂ 3:26-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।
27 ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
30 ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
31 ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ