Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 3

ਕਹਾਉਤਾਂ 3:27-28

Help us?
Click on verse(s) to share them!
27ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
28ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।

Read ਕਹਾਉਤਾਂ 3ਕਹਾਉਤਾਂ 3
Compare ਕਹਾਉਤਾਂ 3:27-28ਕਹਾਉਤਾਂ 3:27-28