Text copied!
Bibles in Panjabi

ਕਹਾਉਤਾਂ 3:28-33 in Panjabi

Help us?

ਕਹਾਉਤਾਂ 3:28-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।
29 ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।
30 ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।
31 ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ