Text copied!
Bibles in Panjabi

ਕਹਾਉਤਾਂ 3:3-5 in Panjabi

Help us?

ਕਹਾਉਤਾਂ 3:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
4 ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ