Text copied!
Bibles in Panjabi

ਕਹਾਉਤਾਂ 3:31-35 in Panjabi

Help us?

ਕਹਾਉਤਾਂ 3:31-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,
32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।
35 ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ