Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 3

ਕਹਾਉਤਾਂ 3:32-34

Help us?
Click on verse(s) to share them!
32ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
34ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।

Read ਕਹਾਉਤਾਂ 3ਕਹਾਉਤਾਂ 3
Compare ਕਹਾਉਤਾਂ 3:32-34ਕਹਾਉਤਾਂ 3:32-34