32 ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।
33 ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।
34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।