Text copied!
Bibles in Panjabi

ਕਹਾਉਤਾਂ 3:4-10 in Panjabi

Help us?

ਕਹਾਉਤਾਂ 3:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।
5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
9 ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10 ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
ਕਹਾਉਤਾਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ