Text copied!
Bibles in Panjabi

ਕਹਾਉਤਾਂ 4:16-18 in Panjabi

Help us?

ਕਹਾਉਤਾਂ 4:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
17 ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18 ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ