Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 4

ਕਹਾਉਤਾਂ 4:18-19

Help us?
Click on verse(s) to share them!
18ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
19ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।

Read ਕਹਾਉਤਾਂ 4ਕਹਾਉਤਾਂ 4
Compare ਕਹਾਉਤਾਂ 4:18-19ਕਹਾਉਤਾਂ 4:18-19