Text copied!
Bibles in Panjabi

ਕਹਾਉਤਾਂ 4:19-21 in Panjabi

Help us?

ਕਹਾਉਤਾਂ 4:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
21 ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ