Text copied!
Bibles in Panjabi

ਕਹਾਉਤਾਂ 4:2-6 in Panjabi

Help us?

ਕਹਾਉਤਾਂ 4:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
3 ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
4 ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
6 ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ