Text copied!
Bibles in Panjabi

ਕਹਾਉਤਾਂ 4:20-25 in Panjabi

Help us?

ਕਹਾਉਤਾਂ 4:20-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
21 ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
22 ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
24 ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
25 ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ