Text copied!
Bibles in Panjabi

ਕਹਾਉਤਾਂ 4:5-6 in Panjabi

Help us?

ਕਹਾਉਤਾਂ 4:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
6 ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ