Text copied!
Bibles in Panjabi

ਕਹਾਉਤਾਂ 4:6-11 in Panjabi

Help us?

ਕਹਾਉਤਾਂ 4:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
7 ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
8 ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
9 ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
10 ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
11 ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ