Text copied!
Bibles in Panjabi

ਕਹਾਉਤਾਂ 5:13-18 in Panjabi

Help us?

ਕਹਾਉਤਾਂ 5:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14 ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15 ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
17 ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ