Text copied!
Bibles in Panjabi

ਕਹਾਉਤਾਂ 5:14-16 in Panjabi

Help us?

ਕਹਾਉਤਾਂ 5:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15 ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ