Text copied!
Bibles in Panjabi

ਕਹਾਉਤਾਂ 5:18-21 in Panjabi

Help us?

ਕਹਾਉਤਾਂ 5:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
20 ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ