21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
23ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।