Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 5

ਕਹਾਉਤਾਂ 5:7-9

Help us?
Click on verse(s) to share them!
7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,

Read ਕਹਾਉਤਾਂ 5ਕਹਾਉਤਾਂ 5
Compare ਕਹਾਉਤਾਂ 5:7-9ਕਹਾਉਤਾਂ 5:7-9