Text copied!
Bibles in Panjabi

ਕਹਾਉਤਾਂ 5:8-10 in Panjabi

Help us?

ਕਹਾਉਤਾਂ 5:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ