Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 6

ਕਹਾਉਤਾਂ 6:11-13

Help us?
Click on verse(s) to share them!
11ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।

Read ਕਹਾਉਤਾਂ 6ਕਹਾਉਤਾਂ 6
Compare ਕਹਾਉਤਾਂ 6:11-13ਕਹਾਉਤਾਂ 6:11-13