Text copied!
Bibles in Panjabi

ਕਹਾਉਤਾਂ 6:2-7 in Panjabi

Help us?

ਕਹਾਉਤਾਂ 6:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
3 ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
4 ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
5 ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
6 ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
7 ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ