Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 6

ਕਹਾਉਤਾਂ 6:20-22

Help us?
Click on verse(s) to share them!
20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,

Read ਕਹਾਉਤਾਂ 6ਕਹਾਉਤਾਂ 6
Compare ਕਹਾਉਤਾਂ 6:20-22ਕਹਾਉਤਾਂ 6:20-22