Text copied!
Bibles in Panjabi

ਕਹਾਉਤਾਂ 6:20-22 in Panjabi

Help us?

ਕਹਾਉਤਾਂ 6:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21 ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22 ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ