Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 6

ਕਹਾਉਤਾਂ 6:22-24

Help us?
Click on verse(s) to share them!
22ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
23ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
24ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।

Read ਕਹਾਉਤਾਂ 6ਕਹਾਉਤਾਂ 6
Compare ਕਹਾਉਤਾਂ 6:22-24ਕਹਾਉਤਾਂ 6:22-24