Text copied!
Bibles in Panjabi

ਕਹਾਉਤਾਂ 6:25-30 in Panjabi

Help us?

ਕਹਾਉਤਾਂ 6:25-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
26 ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
27 ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
28 ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29 ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30 ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ