Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 6

ਕਹਾਉਤਾਂ 6:27-30

Help us?
Click on verse(s) to share them!
27ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
28ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,

Read ਕਹਾਉਤਾਂ 6ਕਹਾਉਤਾਂ 6
Compare ਕਹਾਉਤਾਂ 6:27-30ਕਹਾਉਤਾਂ 6:27-30