Text copied!
Bibles in Panjabi

ਕਹਾਉਤਾਂ 6:31-33 in Panjabi

Help us?

ਕਹਾਉਤਾਂ 6:31-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32 ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33 ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ