32ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।